Wednesday, 25 October 2017

Sbyf burn effigy of state govt. At faridkot




ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜਿਲਾ ਫਰੀਦਕੋਟ ਵੱਲੋਂ ਜਿਲਾ ਪ੍ਧਾਨ ਸਿਮਰਜੀਤ ਸਿੰਘ ਬਰਾੜ ਅਤੇ ਸਟੇਟ ਆਗੂ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਫਰੀਦਕੋਟ ਬੱਸ ਸਟੈਂਡ ਮੂਹਰੇ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ ਵਿੱਚ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪਰਦਰਸ਼ਨ ਕੀਤਾ ਗਿਆ।

No comments:

Post a Comment