ਤਰਨਤਾਰਨ ਵਿਖੇ ਰੁਜ਼ਗਾਰ ਦਫਤਰ ਅੱਗੇ ਧਰਨੇ ਦੀਅਾ ਤਿਅਾਰੀਅਾ ਸੰਬੰਧੀ ਮੀਟਿੰਗਾਂ ਜਾਰੀ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਰੁਜ਼ਗਾਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਲੜੀ ਤਹਿਤ ਤਰਨਤਾਰਨ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਹੈ।
No comments:
Post a Comment