ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਤਹਿਸੀਲ ਕਮੇਟੀ ਪਠਾਨਕੋਟ ਨੇ ਭਗਤ ਰਵੀਦਾਸ ਜੀ ਦੇ ਜਨਮ ਦਿਨ ਮੌਕੇ ਸੈਮੀਨਾਰ ਕਰਵਾਇਆ।
ਪਠਾਨਕੌਟ - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਪਠਾਨਕੌਟ ਵਲੌਂ ਤਹਿਸੀਲ ਪ੍ਧਾਨ ਸਰਿੰਦਰ ਸ਼ਾਹ ਸਿਹੌੜਾ ਕਲਾਂ ,ਕੁਲਦੀਪ ਸਿਹੌੜਾ ਅਤੇ ਪਵਨ ਕੁਮਾਰ ਕਟਾਰੂਚੱਕ ਦੀ ਪ੍ਧਾਨਗੀ ਹੇਠ ਸਤਿਗੁਰੂ ਰਵਿਦਾਸ ਜੀ ਦੇ ਜਨਮ ਦਿਨ ਮੌਕੇ ਸੈਮੀਨਾਰ ਪਿੰਡ ਸਿਹੌੜਾ ਕਲਾਂ (ਪਠਾਨਕੌਟ) ਵਿਖੇ ਕਰਵਾਇਆ ਗਿਆ ਅਤੇ ਇਸ ਸੈਮੀਨਾਰ ਵਿਚ ਮੁੱਖ ਬੁਲਾਰੇ ਵਜੌਂ ਡਾਕਟਰ ਕਰਮਜੀਤ ਸਿੰਘ ਨੇ ਸੰਬੋਧਨ ਕੀਤਾ ਅਤੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਤੇ ਜਿਲਾ ਪ੍ਧਾਨ ਰਵੀ ਕੁਮਾਰ ਕਟਾਰੂਚੱਕ ਨੇ ਵੀ ਸੰਬੋਧਨ ਕੀਤਾ
No comments:
Post a Comment