ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪਿੰਡ ਖੇੜੀ ਦੀ ਚੁਣੀ ਗਈ ਕਮੇਟੀ
ਲੁਧਿਆਣਾ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਯੂਨਿਟ ਪਿੰਡ ਖੇੜੀ ਦੀ ਨਵੀਂ ਚੁਣੀ ਗਈ ਕਮੇਟੀ ਦੇ ਪ੍ਰਧਾਨ ਪਤਵੰਤ ਸਿੰਘ ਗਰੇਵਾਲ਼ ,ਜਨਰਲ ਸਕੱਤਰ ਬਲਵੀਰ ਸਿੰਘ ਅਤੇ ਬਾਕੀ ਚੁਣੇ ਗਏ ਅਹੁਦੇਦਾਰਾਂ ਨਾਲ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ।
No comments:
Post a Comment