Sunday, 4 February 2018

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਵਲੋਂ ਯੂਨਿਟ ਕਮੇਟੀ ਸੰਗੋਵਾਲ ਦੀ ਮੀਟਿੰਗ ਕੀਤੀ ਗਈ ।

ਫਿਲੌਰ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਯੂਨਿਟ ਕਮੇਟੀ ਸੰਗੋਵਾਲ ਦੀ ਵਿਸ਼ੇਸ਼ ਮੀਟਿੰਗ ਰਣਜੋਧ ਸੰਗੋਵਾਲ ਦੀ ਅਗਵਾਈ ਹੇਠ ਕੀਤੀ ਗਈ । ਜਿਸ 'ਚ ਜ਼ਿਲ੍ਹਾ ਸਕੱਤਰ ਅਜੈ ਫਿਲੌਰ ਅਤੇ ਮੱਖਣ ਸੰਗਰਾਮੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਹਾਜ਼ਰੀਨ ਵਲੋਂ ਬਰਾਬਰ ਵਿੱਦਿਆ, ਸਿਹਤ ਤੇ ਰੁਜ਼ਗਾਰ ਦੇ ਨਾਅਰੇ ਹੇਠ ਸੰਘਰਸ਼ ਤੇਜ਼ ਕਰਨ ਦਾ ਅਹਿਦ ਕੀਤਾ ਗਿਆ।

No comments:

Post a Comment