Saturday, 17 March 2018

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਯੂਨਿਟ ਕਮੇਟੀ ਢੇਸੀਆਂ ਕਾਹਨਾ ਵਲੋ 22 ਮਾਰਚ ਨੂੰ ਕੀਤੇ ਜਾ ਰਹੇ ਅਸੈਂਬਲੀ ਮਾਰਚ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ | ਜਿਸ 'ਚ 23 ਮਾਰਚ ਦੇ ਸ਼ਹੀਦਾ ਦੇ ਦਿਨ ਨੂੰ ਸਮਰਪਿਤ ਮਸ਼ਾਲ ਮਾਰਚ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ



No comments:

Post a Comment