ਐਸਸੀ ਵਿਦਿਆਰਥੀਆਂ ਨੂੰ ਹਰ ਹਾਲਤ ਸਕਾਲਰਸ਼ਿਪ ਸਕੀਮ ਲਾਗੂ ਕਰਕੇ ਰਾਹਤ ਦਿੱਤੀ ਜਾਣੀ ਚਾਹੀਦੀ - ਸੁਰੇਸ਼ ਸਮਾਣਾ
ਸਮਾਣਾ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਮਾਣਾ
ਵੱਲੋਂ ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ ਐਸਸੀ ਸਕਾਲਰਸ਼ਿਪ ਲਾਗੂ ਕਰਵਾਉਣ ਸਬੰਧੀ ਸਥਾਨਕ
ਐਸਡੀਐਮ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ।।ਸਾਥੀ ਸੁਰੇਸ਼
ਸਮਾਣਾ ਦੀ ਅਗਵਾਈ ਹੇਠ ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਐਸਸੀ ਵਿਦਿਆਰਥੀਆਂ ਨੂੰ ਹਰ
ਹਾਲਤ ਸਕਾਲਰਸ਼ਿਪ ਸਕੀਮ ਲਾਗੂ ਕਰਕੇ ਰਾਹਤ ਦਿੱਤੀ ਜਾਣੀ ਚਾਹੀਦੀ ਹੈ।
No comments:
Post a Comment